Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Information ???? ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ Bailable Warrant ਜਾਰੀ

???? ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ Bailable Warrant ਜਾਰੀ

by Newslineexpres@1

ਚੰਡੀਗੜ੍ਹ, 25 ਅਗਸਤ: ਨਿਊਜ਼ਲਾਈਨ ਐਕਸਪ੍ਰੈਸ  – ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕੀਤੇ ਹਨ।

ਮਿਲੀ ਜਾਣਕਾਰੀ ਅਨੁਸਾਰ ਭਗਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੰਸਾਲਾ, ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਪੀਲ ਕੇਸ ਨੰਬਰ 6586 ਆਫ਼ 2023 ਦੀ ਸੁਣਵਾਈ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਪੇਸ਼ ਹੋਣ ਸਬੰਧੀ ਹੁਕਮਾਂ ਦੀ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ  ਗੁਰਵਿੰਦਰ ਕੌਰ ਵੱਲੋਂ ਪਾਲਣਾ ਨਹੀਂ ਕੀਤੀ ਗਈ। ਜਿਸ ਦੇ ਮੱਦੇਨਜ਼ਰ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਵੱਲੋਂ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਰਮਨਦੀਪ ਸਿੰਘ ਹਾਂਸ ਨੂੰ ਚਿੱਠੀ ਜਾਰੀ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਸ੍ਰੀਮਤੀ ਗੁਰਵਿੰਦਰ ਕੌਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕਰਦਿਆਂ 23-09-2025 ਨੂੰ ਸਵੇਰੇ 11:30 ਵਜੇ ਪੰਜਾਬ ਰਾਜ ਸੂਚਨਾ ਕਮਿਸ਼ਨ, ਚੰਡੀਗੜ੍ਹ ਵਿਖੇ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹਨਾਂ ਹੁਕਮਾਂ ਦੀ ਕਾਪੀ ਲੋੜੀਂਦੀ ਕਾਰਵਾਈ ਅਤੇ ਜਾਣਕਾਰੀ ਹਿੱਤ ਡਿਪਟੀ ਕਮਿਸ਼ਨਰ, ਮੋਹਾਲੀ ਨੂੰ ਵੀ ਭੇਜ ਦਿੱਤੀ ਗਈ ਹੈ।

Related Articles

Leave a Comment