Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Information ????ਜਲੰਧਰ-ਜੰਮੂ ਰੇਲਵੇ ਰੂਟ ਬੰਦ, 90 ਟ੍ਰੇਨਾਂ ਹੋਈਆਂ ਪ੍ਰਭਾਵਿਤ

????ਜਲੰਧਰ-ਜੰਮੂ ਰੇਲਵੇ ਰੂਟ ਬੰਦ, 90 ਟ੍ਰੇਨਾਂ ਹੋਈਆਂ ਪ੍ਰਭਾਵਿਤ

by Newslineexpres@1

ਜਲੰਧਰ, 26 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਲਗਾਤਾਰ ਪੈ ਰਹੇ ਮੀਂਹ ਕਾਰਨ ਪਠਾਨਕੋਟ ‘ਚ ਚੱਕੀ ਪੁਲ ਨੂੰ ਨੁਕਸਾਨ ਪਹੁੰਚਿਆ ਹੈ। ਬਿਆਸ ਨਦੀ ਉੱਤੇ ਬਣੇ ਇਸ ਪੁਲ਼ ਹੇਠਾਂ ਮਿੱਟੀ ਧਸਣ ਕਾਰਨ ਖ਼ਤਰਾ ਵਧ ਗਿਆ ਹੈ। ਇਸ ਸੰਦਰਭ ‘ਚ ਰੇਲਵੇ ਦੀ ਜੰਮੂ ਡਿਵੀਜ਼ਨ ਨੇ ਜੰਮੂ-ਜਲੰਧਰ ਰੇਲਵੇ ਟ੍ਰੈਕ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਕਾਰਨ ਲਗਪਗ 90 ਟ੍ਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਕੁਝ ਟ੍ਰੇਨਾਂ ਨੂੰ ਪਠਾਨਕੋਟ-ਅੰਮ੍ਰਿਤਸਰ ਤੇ ਜਲੰਧਰ ਰੂਟ ਤੋਂ ਰਵਾਨਾ ਕੀਤਾ ਜਾ ਰਿਹਾ ਹੈ। ਇਸ ਸਮੇਂ ਰੇਲਵੇ ਨੇ ਚੱਕੀ ਪੁਲ ਤੋਂ ਟ੍ਰੇਨਾਂ ਦੀ ਆਵਾਜਾਈ ਅਗਲੇ ਹੁਕਮ ਤਕ ਬੰਦ ਕਰ ਦਿੱਤੀ ਹੈ।

Related Articles

Leave a Comment