Skip to main content

newslineexpres

Breaking News
🚩 ਕੇਂਦਰੀ ਜੇਲ੍ਹ ‘ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਤੇ ਕੌਂਸਲਿੰਗ ਕੈਂਪ 🚩 ਪਟਿਆਲਾ ‘ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 15 ਚਲਾਨ, 2500 ਰੁਪਏ ਜੁਰਮਾਨਾ 🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज
Joe Rogan Podcasts You Must Listen
Home Latest News ???? Pakistan – ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦੀ ਲਪੇਟ ਚ, ਕੰਪਲੈਕਸ ਚ ਭਰਿਆ 5 ਫੁੱਟ ਤੱਕ ਪਾਣੀ

???? Pakistan – ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦੀ ਲਪੇਟ ਚ, ਕੰਪਲੈਕਸ ਚ ਭਰਿਆ 5 ਫੁੱਟ ਤੱਕ ਪਾਣੀ

by Newslineexpres@1

ਨਾਰੋਵਾਲ, 27 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਉੱਤਰੀ ਭਾਰਤ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਪੰਜਾਬ ‘ਚ ਵੀ ਲਗਾਤਾਰ ਮੀਂਹ ਨਾਲ ਕਈ ਥਾਵਾਂ ‘ਤੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਜੋ ਕਿ ਰਾਵੀ ਦਰਿਆ ਦੇ ਕੰਢੇ ‘ਤੇ ਹੋਣ ਕਰਕੇ ਪਾਣੀ ਦੀ ਲਪੇਟ ਵਿਚ ਆ ਗਿਆ ਹੈ।
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਰਾਵੀ ਦਰਿਆ ਵਿੱਚ ਛੱਡੇ ਗਏ ਬੇਤਿਹਾਸ਼ਾ ਲੋੜ ਨਾਲੋਂ ਵੱਧ ਪਾਣੀ ਜੋ ਕਿ ਗੁਰਦੁਆਰਾ ਸਾਹਿਬ ਤੋਂ ਥੋੜੀ ਦੂਰ ‘ਤੇ ਹੀ ਪਹਿਲਾਂ ਵੱਗਦਾ ਸੀ। ਮਗਰੋਂ ਜ਼ਿਆਦਾ ਪਾਣੀ ਹੋਣ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਦੇ ਨਵੇਂ ਕੰਪਲੈਕਸ ਵਿਖੇ ਸਥਿਤ ਲੰਗਰ ਘਰ, ਪਰਿਕਰਮਾ ਸਰੋਵਰ, ਸਰਾਵਾਂ ਆਦਿ ਵਿਖੇ ਪੂਰੀ ਤਰ੍ਹਾਂ ਪੰਜ ਤੋਂ ਸੱਤ -ਸੱਤ ਫੁੱਟ ਪਾਣੀ ਰਾਵੀ ਦਰਿਆ ਦਾ ਆਉਣ ਕਰਕੇ ਕਾਫੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ।

Related Articles

Leave a Comment