Skip to main content

newslineexpres

Home Chandigarh ???? ਪੰਜਾਬ ਦੇ ਸਕੂਲਾਂ ‘ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ

???? ਪੰਜਾਬ ਦੇ ਸਕੂਲਾਂ ‘ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ

by Newslineexpres@1

ਚੰਡੀਗੜ੍ਹ, 31 ਅਗਸਤ 2025 : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਚ ਪੈ ਰਹੀ ਭਾਰੀ ਬਰਸਾਤ ਅਤੇ ਹਿਮਾਚਲ ਵਿੱਚੋਂ ਆਉਦੇ ਵਾਧੂ ਪਾਣੀ ਕਾਰਨ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬਰਕਰਾਰ ਹੈ। ਇਸੇ ਕਰ ਕੇ ਸਕੂਲੀ ਬੱਚਿਆ ਦੀ ਸੁਰੱਖਿਆ ਲਈ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ 3 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ।

Related Articles

Leave a Comment