ਚੰਡੀਗੜ, 3 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿਟਰ ਅਕਾਊਂਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍:ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ/ ਕਾਲਜਾਂ/ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ ਮਿਤੀ 7 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
previous post
