Skip to main content

newslineexpres

Breaking News
Joe Rogan Podcasts You Must Listen
Home Chandigarh ???? PU ਵਿਦਿਆਰਥੀ ਚੋਣਾਂ ‘ਚ ABVP ਦੀ ਵੱਡੀ ਜਿੱਤ,ਗੌਰਵ ਵੀਰ ਸੋਹਲ ਬਣੇ PU ਦੇ ਨਵੇਂ ਪ੍ਰਧਾਨ

???? PU ਵਿਦਿਆਰਥੀ ਚੋਣਾਂ ‘ਚ ABVP ਦੀ ਵੱਡੀ ਜਿੱਤ,ਗੌਰਵ ਵੀਰ ਸੋਹਲ ਬਣੇ PU ਦੇ ਨਵੇਂ ਪ੍ਰਧਾਨ

by Newslineexpres@1

ਚੰਡੀਗੜ੍ਹ, 3 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ ਦੇ ਨਤੀਜੇ ਆ ਗਏ ਹਨ। ਪੰਜਾਬ ਯੂਨੀਵਰਸਿਟੀ ਚੋਣਾਂ ‘ਚ ਪਹਿਲੀ ਵਾਰ ABVP ਦੀ ਵੱਡੀ ਜਿੱਤ ਹੋ ਗਈ ਹੈ ਤੇ ਗੌਰਵ ਵੀਰ ਸੋਹਲ PU ਦੇ ਨਵੇਂ ਪ੍ਰਧਾਨ ਬਣੇ ਹਨ।

ਗੌਰਵ ਵੀਰ ਸੋਹਲ, ਜੋ ਕਾਨੂੰਨ ਵਿਭਾਗ ਤੋਂ ਇੱਕ ਖੋਜ ਵਿਦਵਾਨ ਹਨ, ਪਿਛਲੇ ਕਈ ਸਾਲਾਂ ਤੋਂ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਨੇ ਗੌਰਵ ਵੀਰ ਸੋਹਲ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਪ੍ਰੀਸ਼ਦ (PUCSC) ਚੋਣਾਂ 2025 ਵਿੱਚ ਪ੍ਰਧਾਨ ਅਹੁਦੇ ਲਈ ਆਪਣਾ ਉਮੀਦਵਾਰ ਐਲਾਨਿਆ ਸੀ। ਇਹ ਐਲਾਨ ਏਬੀਵੀਪੀ ਦੇ ਰਾਸ਼ਟਰੀ ਮੰਤਰੀ ਰਾਹੁਲ ਰਾਣਾ ਨੇ ਸੀਨੀਅਰ ਅਹੁਦੇਦਾਰਾਂ ਅਤੇ ਵਿਦਿਆਰਥੀ ਕਾਰਕੁਨਾਂ ਦੀ ਮੌਜੂਦਗੀ ਵਿੱਚ ਕੀਤਾ ਸੀ।

Related Articles

Leave a Comment