Skip to main content

newslineexpres

Breaking News
Joe Rogan Podcasts You Must Listen
Home Administration ???? ਰਾਜਪੁਰਾ ਤਹਿਸੀਲ ਦੇ ਪਿੰਡਾਂ ਲਈ ਹਾਈ ਅਲਰਟ

???? ਰਾਜਪੁਰਾ ਤਹਿਸੀਲ ਦੇ ਪਿੰਡਾਂ ਲਈ ਹਾਈ ਅਲਰਟ

by Newslineexpres@1

???? ਰਾਜਪੁਰਾ ਤਹਿਸੀਲ ਦੇ ਪਿੰਡਾਂ ਲਈ ਹਾਈ ਅਲਰਟ

???? ਪੱਚੀਦਰਾ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਰਾਜਪੁਰਾ ਤਹਿਸੀਲ ਦੇ ਪੱਚੀਦਰਾ ਦੇ ਨਾਲ ਲੱਗਦੇ ਪਿੰਡਾਂ (ਚਿਤਕਾਰਾ ਵਾਲੇ ਪਾਸੇ) ਦੇ ਵਸਨੀਕਾਂ ਨੂੰ ਸੁਰੱਖਿਅਤ ਜਾਂ ਉੱਚੇ ਥਾਂਵਾਂ ‘ਤੇ ਜਾਣ ਲਈ ਸਲਾਹ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵਗਦੇ ਪਾਣੀ ਦੇ ਨੇੜੇ ਨਾ ਜਾਣ ਲਈ ਵੀ ਹਦਾਇਤ ਕੀਤੀ ਜਾਂਦੀ ਹੈ। ਕਿਸੇ ਵੀ ਹੰਗਾਮੀ ਸਥਿਤੀ ਵਿੱਚ ਕੰਟਰੋਲ ਰੂਮ ਨੰਬਰ ‘ਤੇ ਤੁਰੰਤ ਸੰਪਰਕ ਕਰੋ।
ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550* ਉਪਰ ਸੂਚਿਤ ਕੀਤਾ ਜਾਵੇ।
SDM Rajpura
Dt 04/09/2025
Time 08:30am

Newsline Express

Related Articles

Leave a Comment