???? ਸਾਬਕਾ MLA ਸਿਮਰਜੀਤ ਸਿੰਘ ਬੈਂਸ ‘ਤੇ ਚੱਲੀਆਂ ਗੋਲੀਆਂ
ਲੁਧਿਆਣਾ, 13 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਇਹ ਘਟਨਾ ਘਰੇਲੂ ਵਿਵਾਦ ਕਾਰਨ ਵਾਪਰੀ ਦੱਸੀ ਜਾ ਰਹੀ ਹੈ। ਦੋਸ਼ ਸਾਬਕਾ ਵਿਧਾਇਕ ਦੇ ਆਪਣੇ ਹੀ ਭਰਾ ਅਤੇ ਭਤੀਜੇ ’ਤੇ ਲੱਗਿਆ ਹੈ, ਜਿਨ੍ਹਾਂ ’ਤੇ ਗੋਲੀਆਂ ਚਲਾਉਣ ਦਾ ਆਰੋਪ ਲਗਾਇਆ ਗਿਆ ਹੈ। ਇਸ ਦੌਰਾਨ ਸਾਬਕਾ ਵਿਧਾਇਕ ਦੀ ਗੱਡੀ ਦੇ ਦਰਵਾਜ਼ਿਆਂ ’ਤੇ ਵੀ ਗੋਲੀਆਂ ਚੱਲਣ ਦੀ ਪੁਸ਼ਟੀ ਹੋਈ ਹੈ। ਗੋਲੀਬਾਰੀ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਬਚਾਅ ਵਿਚ ਰਹੇ।ਸੂਤਰਾਂ ਦੇ ਮੁਤਾਬਿਕ ਘਟਨਾ ਘਰੇਲੂ ਨੁਕਸਾਨ ਤੋਂ ਜੁੜੀ ਹੋ ਸਕਦੀ ਹੈ ਅਤੇ ਸਾਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Newsline Express
