Skip to main content

newslineexpres

Joe Rogan Podcasts You Must Listen
Home Chandigarh ???? ਪੰਜਾਬ ਸਰਕਾਰ ਵੱਲੋਂ 2 ਨਵੇਂ ਐਡੀਸ਼ਨਲ ਐਡਵੋਕੇਟ ਜਨਰਲ ਦੀਆਂ ਨਿਯੁਕਤੀਆਂ

???? ਪੰਜਾਬ ਸਰਕਾਰ ਵੱਲੋਂ 2 ਨਵੇਂ ਐਡੀਸ਼ਨਲ ਐਡਵੋਕੇਟ ਜਨਰਲ ਦੀਆਂ ਨਿਯੁਕਤੀਆਂ

by Newslineexpres@1

???? ਪੰਜਾਬ ਸਰਕਾਰ ਵੱਲੋਂ ਦੋ ਨਵੇਂ ਐਡੀਸ਼ਨਲ ਐਡਵੋਕੇਟ ਜਨਰਲ ਦੀਆਂ ਨਿਯੁਕਤੀਆਂ

ਚੰਡੀਗੜ੍ਹ,16 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਦੇ ਨਿਆਂ ਵਿਭਾਗ ਨੇ ਨਵਾਂ ਫ਼ੈਸਲਾ ਲੈਂਦਿਆਂ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਦੋ ਹੋਰ ਸੀਨੀਅਰ ਲਾਅ ਅਫ਼ਸਰਾਂ ਦੀ ਨਿਯੁਕਤੀ ਕੀਤੀ ਹੈ। ਸਰਕਾਰੀ ਨੋਟੀਫਿਕੇਸ਼ਨ ਮੁਤਾਬਕ, ਐਡਵੋਕੇਟ ਰਾਜੀਵ ਵਰਮਾ ਅਤੇ ਐਡਵੋਕੇਟ ਫੈਰੀ ਸੋਫਟ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਵੀਂ ਜਿੰਮੇਵਾਰੀ ਸੌਂਪੀ ਗਈ ਹੈ। ਇਹ ਨਿਯੁਕਤੀਆਂ ਸਰਕਾਰ ਵੱਲੋਂ ਚੱਲ ਰਹੇ ਕਾਨੂੰਨੀ ਮਾਮਲਿਆਂ ਦੇ ਸੁਚਾਰੂ ਨਿਪਟਾਰੇ ਅਤੇ Advocate General ਦਫ਼ਤਰ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਬਣਾਉਣ ਲਈ ਕੀਤੀਆਂ ਗਈਆਂ ਹਨ।

Newsline Express

Related Articles

Leave a Comment