???? ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਵਿਸ਼ੇਸ਼ ਇਜਲਾਸ 26 ਸਤੰਬਰ ਤੋਂ…
ਚੰਡੀਗੜ੍ਹ, 18 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।
