???? ਮਜੀਠੀਆ ਨੂੰ ਮੋਹਾਲੀ ਕੋਰਟ ਤੋਂ ਨਹੀਂ ਮਿਲੀ ਰਾਹਤ; 4 ਅਕਤੂਬਰ ਤੱਕ ਨਿਆਇਕ ਹਿਰਾਸਤ ‘ਚ ਵਾਧਾ
ਮੋਹਾਲੀ, 20 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਮੋਹਾਲੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰਦੇ ਹੋਏ ਹੁਕਮ ਦਿੱਤਾ ਹੈ ਕਿ ਉਹ 4 ਅਕਤੂਬਰ ਤੱਕ ਹਿਰਾਸਤ ਵਿੱਚ ਰਹਿਣ। ਮਜੀਠੀਆ ਨੂੰ ਇਹ ਫੈਸਲਾ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਾਇਆ ਗਿਆ।ਅਦਾਲਤ ਦੇ ਇਸ ਫੈਸਲੇ ਦੇ ਨਾਲ ਮਜੀਠੀਆ ਦੀ ਹਿਰਾਸਤ ਅਗਲੇ ਕੁਝ ਦਿਨਾਂ ਲਈ ਯਥਾਵਤ ਰਹੇਗੀ। ਮਾਮਲੇ ਦੀ ਜਾਂਚ ਵੀ ਜਾਰੀ ਹੈ ਅਤੇ ਅਗਲੇ ਦਿਨਾਂ ਵਿੱਚ ਹੋਰ ਕਾਰਵਾਈ ਦੀ ਸੰਭਾਵਨਾ ਹੈ।
ਨਿਊਜ਼ਲਾਈਨ ਐਕਸਪ੍ਰੈਸ
