Skip to main content

newslineexpres

Home Chandigarh ???? ਪੰਜਾਬ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

???? ਪੰਜਾਬ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

by Newslineexpres@1

???? ਪੰਜਾਬ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ/ਨਵੀਂ ਦਿੱਲੀ, 23 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਉਹਨਾਂ ਨੇ ਪੰਜਾਬ ਅਤੇ ਚੰਡੀਗੜ੍ਹ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ ਜਿਹਨਾਂ ਵਿਚ ਹੜ੍ਹ ਰਾਹਤ ਕਾਰਜ, ਸਰਹੱਦੀ ਖੇਤਰਾਂ ਦੀ ਸੁਰੱਖਿਆ ਅਤੇ ਵਿਕਾਸ, ਨਵੀਂ ਸਿੱਖਿਆ ਨੀਤੀ, ਨਸ਼ਾ ਮੁਕਤੀ ਮੁਹਿੰਮ, ਸਟਾਰਟ ਅਪ ਤੇ ਖੇਡ ਨੀਤੀ ਅਤੇ ਚੰਡੀਗੜ੍ਹ ਵਿਚ ਗਿਫਟ ਸਿਟੀ ਵਰਗੇ ਮਾਮਲਿਆਂ ’ਤੇ ਵਿਚਾਰ ਸਾਂਝੇ ਕੀਤੇ।

ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਸੂਬੇ ਦੇ ਮੌਜੂਦਾ ਹਾਲਾਤ ਅਤੇ ਭਵਿੱਖੀ ਤਰਜੀਹਾਂ ਤੋਂ ਜਾਣੂ ਕਰਵਾਇਆ। ਇਹ ਗੱਲਬਾਤ ਪੰਜਾਬ ਅਤੇ ਚੰਡੀਗੜ੍ਹ ਦੀ ਤਰੱਕੀ ਲਈ ਇਕ ਸਸ਼ਕਤੀਸ਼ਾਲੀ ਰੋਡ ਮੈਪ ਤਿਆਰ ਕਰਨ ਦੇ ਦਿਸ਼ਾ ਵਿਚ ਅਹਿਮ ਰਹੀ।

Related Articles

Leave a Comment