Skip to main content

newslineexpres

Home Bollywood ???? ਜਲਦ ਮਾਤਾ-ਪਿਤਾ ਬਣਨਗੇ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ; ਫੋਟੋ ਸ਼ੇਅਰ ਕਰ ਦਿੱਤੀ ਖੁਸ਼ਖਬਰੀ

???? ਜਲਦ ਮਾਤਾ-ਪਿਤਾ ਬਣਨਗੇ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ; ਫੋਟੋ ਸ਼ੇਅਰ ਕਰ ਦਿੱਤੀ ਖੁਸ਼ਖਬਰੀ

by Newslineexpres@1

???? ਜਲਦ ਮਾਤਾ-ਪਿਤਾ ਬਣਨਗੇ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ; ਫੋਟੋ ਸ਼ੇਅਰ ਕਰ ਦਿੱਤੀ ਖੁਸ਼ਖਬਰੀ

ਮੁੰਬਈ, 23 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਨੇ ਆਖਰਕਾਰ ਆਪਣੀ ਪ੍ਰੈਗਨੈਂਸੀ ਦਾ ਐਲਾਨ ਕਰ ਦਿੱਤਾ ਹੈ। ਵਿੱਕੀ ਕੌਸ਼ਲ ਅਤੇ ਕੈਟਰੀਨਾ ਨੇ ਇੱਕ  ਪੋਸਟ ਰਾਹੀਂ ਇਹ ਖੁਸ਼ਖਬਰੀ ਸਾਂਝੀ ਕੀਤੀ। ਫੋਟੋ ਵਿੱਚ ਉਹ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਇਸ ਫੋਟੋ ਵਿੱਚ ਜਲਦੀ ਹੀ ਮਾਪਿਆਂ ਬਣਨ ਵਾਲੀ ਖੁਸ਼ੀ ਸਾਫ਼ ਦਿਖਾਈ ਦੇ ਰਹੀ ਹੈ। ਕੈਟਰੀਨਾ ਨੇ ਲਿਖਿਆ, “ਅਸੀਂ ਆਪਣੀ ਜ਼ਿੰਦਗੀ ਦੇ ਸਭ ਤੋਂ ਸੁੰਦਰ ਅਧਿਆਇ ਦਾ ਆਨੰਦ ਮਾਣ ਰਹੇ ਹਾਂ। ਸਾਰਿਆਂ ਦੇ ਪਿਆਰ ਅਤੇ ਆਸ਼ੀਰਵਾਦ ਲਈ ਧੰਨਵਾਦ। ਓਮ।”

Newsline Express

Related Articles

Leave a Comment