???? ਚੋਣ ਕਮਿਸ਼ਨ ਵੱਲੋਂ ਪੰਜਾਬ ਸੀਟ ਲਈ ਰਾਜ ਸਭਾ ਚੋਣਾਂ ਦੀ ਮਿਤੀ ਦਾ ਐਲਾਨ
ਚੰਡੀਗੜ੍ਹ, 24 ਸਤੰਬਰ : ਨਿਊਜ਼ਲਾਈਨ ਐਕਸਪ੍ਰੈਸ – ਚੋਣ ਕਮਿਸ਼ਨ ਵੱਲੋਂ ਪੰਜਾਬ ਸੀਟ ਲਈ ਰਾਜ ਸਭਾ ਚੋਣਾਂ ਲਈ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸੀਟ ਲਈ ਰਾਜ ਸਭਾ ਚੋਣਾਂ 24 ਅਕਤੂਬਰ, 2025 ਨੂੰ ਹੋਣਗੀਆਂ ਅਤੇ 24 ਅਕਤੂਬਰ ਨੂੰ ਹੀ ਨਤੀਜੇ ਐਲਾਨੇ ਜਾਣਗੇ। ਦੱਸਣਯੋਗ ਹੈ ਕਿ ਸੰਜੀਵ ਅਰੋੜਾ ਦੇ ਅਸਤੀਫ਼ੇ ਕਰਨ ਇਹ ਸੀਟ ਖਾਲੀ ਹੋਈ ਸੀ।
Newsline Express
