Skip to main content

newslineexpres

Breaking News
Joe Rogan Podcasts You Must Listen
Home Chandigarh ???? ਪੰਜਾਬ ਕੈਬਨਿਟ ਵੱਲੋਂ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ

???? ਪੰਜਾਬ ਕੈਬਨਿਟ ਵੱਲੋਂ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ

by Newslineexpres@1

???? ਪੰਜਾਬ ਕੈਬਨਿਟ ਵੱਲੋਂ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ

???? ਵਿਜੀਲੈਂਸ ਬਿਊਰੋ ਨੇ 2022 ‘ਚ ਦਰਜ ਕੀਤੀ ਸੀ FIR

ਚੰਡੀਗੜ੍ਹ, 24 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ –  ਪੰਜਾਬ ਕੈਬਨਿਟ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਧਰਮਸੋਤ ਖਿਲਾਫ਼ ਐਫਆਈਆਰ ਦਰਜ ਕੀਤੀ ਸੀ। ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਧਰਮਸੋਤ ਨੇ 1.67 ਕਰੋੜ ਦੀ ਰਿਸ਼ਵਤ ਲਈ ਸੀ। ਪੀਐਮਐਲਏ 2022 ਦੇ ਤਹਿਤ ਕਾਰਵਾਈ ਹੋਵੇਗੀ। ਕੈਬਨਿਟ ਨੇ ਰਾਜਪਾਲ ਨੂੰ ਕੇਸ ਚਲਾਉਣ ਦੀ ਸਿਫਾਰਿਸ਼ ਭੇਜੀ ਹੈ।

Newsline Express

Related Articles

Leave a Comment