Skip to main content

newslineexpres

Home Chandigarh ???? ਮਸ਼ਹੂਰ ਗਾਇਕ ਖ਼ਾਨ ਸਾਬ੍ਹ ਦੀ ਮਾਤਾ ਦਾ ਦੇਹਾਂਤ

???? ਮਸ਼ਹੂਰ ਗਾਇਕ ਖ਼ਾਨ ਸਾਬ੍ਹ ਦੀ ਮਾਤਾ ਦਾ ਦੇਹਾਂਤ

by Newslineexpres@1

???? ਮਸ਼ਹੂਰ ਗਾਇਕ ਖ਼ਾਨ ਸਾਬ੍ਹ ਦੀ ਮਾਤਾ ਦਾ ਦੇਹਾਂਤ

ਚੰਡੀਗੜ੍ਹ, 26 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ੍ਹ ਦੀ ਮਾਂ ਸਲਮਾ ਪ੍ਰਵੀਨ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਬਿਮਾਰ ਸੀ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਉਸ ਦਾ ਇਲਾਜ ਚੱਲ ਰਿਹਾ ਸੀ। ਗਾਇਕ ਖਾਨ ਸਾਬ੍ਹ ਇਸ ਵੇਲੇ ਇੱਕ ਸ਼ੋਅ ਲਈ ਕੈਨੇਡਾ ਵਿੱਚ ਸੀ। ਆਪਣੀ ਮਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਉਸ ਦਾ ਸ਼ੋਅ ਰੱਦ ਕਰ ਦਿੱਤਾ ਗਿਆ। ਸਲਮਾ ਪ੍ਰਵੀਨ ਨੂੰ ਉਸ ਦੇ ਆਉਣ ਤੋਂ ਬਾਅਦ ਹੀ ਸਪੁਰਦ-ਏ-ਖਾਕ ਕੀਤਾ ਜਾਵੇਗਾ।

Newsline Express

Related Articles

Leave a Comment