Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Chandigarh ???? ਰਾਜਪਾਲ ਪੰਜਾਬ ਵਲੋਂ ਉਦੈਪੁਰ-ਚੰਡੀਗੜ੍ਹ ਨਵੀਂ ਸੁਪਰਫਾਸਟ ਟ੍ਰੇਨ ਦਾ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਸਵਾਗਤ

???? ਰਾਜਪਾਲ ਪੰਜਾਬ ਵਲੋਂ ਉਦੈਪੁਰ-ਚੰਡੀਗੜ੍ਹ ਨਵੀਂ ਸੁਪਰਫਾਸਟ ਟ੍ਰੇਨ ਦਾ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਸਵਾਗਤ

by Newslineexpres@1

???? ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਉਦੈਪੁਰ-ਚੰਡੀਗੜ੍ਹ ਨਵੀਂ ਸੁਪਰਫਾਸਟ ਟ੍ਰੇਨ ਦਾ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਕੀਤਾ ਸਵਾਗਤ

ਚੰਡੀਗੜ੍ਹ, 26 ਸਤੰਬਰ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਵੇਰੇ 8:50 ਵਜੇ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਉਦੈਪੁਰ ਤੋਂ ਚੰਡੀਗੜ੍ਹ ਲਈ ਸ਼ੁਰੂ ਕੀਤੀ ਗਈ ਨਵੀਂ ਸੁਪਰਫਾਸਟ ਟ੍ਰੇਨ ਦਾ ਸਵਾਗਤ ਕੀਤਾ।

ਇਹ ਮਹੱਤਵਪੂਰਨ ਸੁਵਿਧਾ ਰਾਜਪਾਲ ਦੇ ਨਿੱਜੀ ਯਤਨਾਂ ਅਤੇ ਪਹਿਲਾਂ ‘ਤੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਨਾਲ ਉਨ੍ਹਾਂ ਦੀ ਲਗਾਤਾਰ ਪਹਿਲ ਦਾ ਨਤੀਜਾ ਹੈ। ਉਨ੍ਹਾਂ ਦੇ ਯਤਨਾਂ ਨਾਲ ਹੀ ਇਹ ਟ੍ਰੇਨ ਸੰਭਵ ਹੋ ਸਕੀ, ਜੋ ਉਦੈਪੁਰ (ਰਾਜਸਥਾਨ) ਦੀ ਜਨਤਾ ਲਈ ਇਕ ਵੱਡਾ ਤੋਹਫ਼ਾ ਅਤੇ ਸੁਵਿਧਾ ਹੈ। ਇਸ ਟ੍ਰੇਨ ਨਾਲ ਨਾ ਕੇਵਲ ਉਦੈਪੁਰ ਅਤੇ ਚੰਡੀਗੜ੍ਹ ਦਰਮਿਆਨ ਸਿੱਧੀ ਰੇਲ ਕਨੈਕਟੀਵਿਟੀ ਸਥਾਪਿਤ ਹੋਵੇਗੀ, ਸਗੋਂ ਦੋਹਾਂ ਸ਼ਹਿਰਾਂ ਦੇ ਸੈਰ ਸਪਾਟਾ ਅਤੇ ਆਵਾਜਾਈ ਨੂੰ ਵੀ ਹੋਰ ਹੁਲਾਰਾ ਮਿਲੇਗਾ।

Newsline Express

Related Articles

Leave a Comment