newslineexpres

Home Accident ???? ਪੰਜਾਬੀ ਗਾਇਕ ਰਾਜਵੀਰ ਜਵੰਦਾ ਭਿਆਨਕ ਸੜਕ ਹਾਦਸੇ ਦਾ ਸ਼‍ਿਕਾਰ, ਹਸਪਤਾਲ ਦਾਖ਼ਲ 

???? ਪੰਜਾਬੀ ਗਾਇਕ ਰਾਜਵੀਰ ਜਵੰਦਾ ਭਿਆਨਕ ਸੜਕ ਹਾਦਸੇ ਦਾ ਸ਼‍ਿਕਾਰ, ਹਸਪਤਾਲ ਦਾਖ਼ਲ 

by Newslineexpres@1

???? ਪੰਜਾਬੀ ਗਾਇਕ ਰਾਜਵੀਰ ਜਵੰਦਾ ਭਿਆਨਕ ਸੜਕ ਹਾਦਸੇ ਦਾ ਸ਼‍ਿਕਾਰ, ਹਸਪਤਾਲ ਦਾਖ਼ਲ 

ਚੰਡੀਗੜ੍ਹ 27 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬੀ ਗਾਇਕ ਰਾਜਵੀਰ ਜਵੰਦਾ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੁੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਮੋਟਰਸਾਈਕਲ ’ਤੇ ਟਰੈਵਲ ਕਰਦੇ ਹੋਏ ਬੱਦੀ ਤੋਂ ਸ਼ਿਮਲਾ ਵੱਲ ਜਾ ਰਹੇ ਸਨ ਕਿ ਰਸਤੇ ’ਚ ਉਹ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸ ਦਈਏ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਗੰਭੀਰ ਹਾਲਤ ’ਚ ਮੁਹਾਲੀ ਦੇ ਫੋਰਟਿਸ ’ਚ ਦਾਖਲ ਕਰਵਾਇਆ ਗਿਆ ਹੈ।

Related Articles

Leave a Comment