???? ਕੱਲ੍ਹ 28 ਸਤੰਬਰ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਏਸ਼ੀਆ ਕੱਪ ਦਾ ਫਾਈਨਲ ਮੈਚ
ਦੁਬਈ, 27 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਏਸ਼ੀਆ ਕੱਪ ਵਿਚ ਕੱਲ੍ਹ ਭਾਰਤ ਤੇ ਪਾਕਿਸਤਾਨ ਦਾ ਫਾਈਨਲ ਮੈਚ ਹੋਵੇਗਾ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਹੋਵੇਗਾ। ਮੈਚ ਰਾਤ 8 ਵਜੇ ਸ਼ੁਰੂ ਹੋਵੇਗਾ। ਦੱਸ ਦਈਏ ਕਿ ਇਹ ਏਸ਼ੀਆ ਕੱਪ ਦਾ ਫਾਈਨਲ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਾਲੇ ਪਹਿਲੀ ਵਾਰ ਹੋਣ ਜਾ ਰਿਹਾ ਹੈ। ਦੇਸ਼ ਭਰ ਵਿਚ ਇਸ ਮੈਚ ਨੂੰ ਲੈ ਕੇ ਕਾਫੀ ਉਤਸ਼ਾਹ ਹੈ।
Newsline Express
