Skip to main content

newslineexpres

Breaking News
Joe Rogan Podcasts You Must Listen
Home Elections ???? ਕਾਂਗਰਸ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਇਸ ਆਗੂ ਐਲਾਨਿਆ ਉਮੀਦਵਾਰ

???? ਕਾਂਗਰਸ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਇਸ ਆਗੂ ਐਲਾਨਿਆ ਉਮੀਦਵਾਰ

by Newslineexpres@1

???? ਕਾਂਗਰਸ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਇਸ ਆਗੂ ਐਲਾਨਿਆ ਉਮੀਦਵਾਰ

ਤਰਨਤਾਰਨ, 4 ਅਕਤੂਬਰ : ਨਿਊਜ਼ਲਾਈਨ ਐਕਸਪ੍ਰੈਸ – ਤਰਨਤਾਰਨ ਹਲਕੇ ਵਿਚ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਸੱਤਾਧਾਰੀ ਪਾਰਟੀ ਵੱਲੋਂ ਸ਼ੁੱਕਰਵਾਰ ਨੂੰ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਇਕ ਦਿਨ ਬਾਅਦ ਕਾਂਗਰਸ ਨੇ ਵੀ ਆਪਣੇ ਮੀਤ ਪ੍ਰਧਾਨ ਕਰਨਬੀਰ ਸਿੰਘ ਬੁਰਜ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਹੈ। ਦੱਸ ਦੇਈਏ ਕਿ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਅੱਧਾ ਦਰਜਨ ਤੋਂ ਵੱਧ ਦਾਅਵੇਦਾਰ ਟਿਕਟ ਦੀ ਦੌੜ ਵਿਚ ਸਨ ਅਤੇ ਉਮੀਦਵਾਰ ਐਲਾਨਣ ਵਿਚ ਹੋ ਰਹੀ ਦੇਰੀ ਦੇ ਚੱਲਦਿਆਂ ਵਰਕਰ ਵੀ ਸ਼ਸ਼ੋਪੰਜ ਵਿਚ ਸਨ। ਪਰ ਸ਼ਨਿੱਚਰਵਾਰ ਦੇਰ ਸ਼ਾਮ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਨੂ ਗੋਪਾਲ ਵੱਲੋਂ ਕਰਨਬੀਰ ਸਿੰਘ ਬੁਰਜ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਜਿਸਦੇ ਚੱਲਦਿਆਂ ਚਾਰੇ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰ ਮੈਦਾਨ ਵਿਚ ਆ ਗਏ ਹਨ।

Newsline Express

Related Articles

Leave a Comment