Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Chandigarh ???? 2 IAS ਅਧਿਕਾਰੀਆਂ ਦੇ ਤਬਾਦਲੇ

???? ਰਾਜਪਾਲ ਦੇ ਹੁਕਮਾਂ ‘ਤੇ 2 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਚੰਡੀਗੜ੍ਹ, 7 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਹੁਕਮਾਂ ‘ਤੇ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਈ.ਏ.ਐੱਸ. ਸੰਦੀਪ ਹੰਸ ਵਿਸ਼ੇਸ਼ ਸਕੱਤਰ ਫੂਡ ਪ੍ਰੋਸੈਸਿੰਗ ਵਿਭਾਗ ਅਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ ਫੂਡ ਪ੍ਰੋਸੈਸਿੰਗ ਦੀ ਜ਼ਿੰਮੇਵਾਰੀ ਸੰਭਾਲਣਗੇ। ਆਈ.ਏ.ਐੱਸ. ਸੰਦੀਪ ਹੰਸ ਆਈ.ਏ.ਐੱਸ. ਜਸਪ੍ਰੀਤ ਸਿੰਘ ਦੀ ਥਾਂ ਲੈਣਗੇ।

ਆਈ.ਏ.ਐੱਸ. ਜਸਪ੍ਰੀਤ ਸਿੰਘ ਦੀ ਤੈਨਾਤੀ ਬਤੌਰ ਮੈਨੇਜਿੰਗ ਡਾਇਰੈਕਟਰ, ਪੰਜਾਬ ਸੂਚਨਾ ਤੇ ਸੰਚਾਰ ਤਕਨੀਕ ਕਾਰਪੋਰੇਸ਼ਨ ਲਿਮਟਿਡ ਕਰਨ ਲਈ ਉਸਦੀਆਂ ਸੇਵਾਵਾਂ ਉਦਯੋਗ ਤੇ ਵਣਜ ਵਿਭਾਗ ਦੇ ਸਪੁਰਦ ਕੀਤੀਆਂ ਜਾਂਦੀਆਂ ਹਨ ਅਤੇ ਵਾਧੂ ਚਾਰਜ ਵਧੀਕ ਮੁੱਖ ਕਾਰਜਕਾਰੀ ਅਫਸਰ, ਪੰਜਾਬ ਪੂੰਜੀ ਪ੍ਰੋਤਸਾਹਨ ਬਿਓਰੋ ਲਗਯਾਇਆ ਗਿਆ ਹੈ। ਇਹ ਜ਼ਿੰਮੇਵਾਰੀ ਪਹਿਲਾਂ ਸੰਦੀਪ ਹੰਸ ਆਈ.ਏ.ਐਸ. ਕੋਲ ਸੀ।

Newsline Express

Related Articles

Leave a Comment