newslineexpres

Home Chandigarh ???? ਪੰਜਾਬ ‘ਚ Coldrif ਕਫ ਸਿਰਪ ਬੈਨ, ਸੂਬੇ ਦੇ ਜੁਆਇੰਟ ਕਮਿਸ਼ਨ (ਡਰੱਗ) ਨੇ ਵਿਕਰੀ ‘ਤੇ ਲਗਾਈ ਪਾਬੰਦੀ

???? ਪੰਜਾਬ ‘ਚ Coldrif ਕਫ ਸਿਰਪ ਬੈਨ, ਸੂਬੇ ਦੇ ਜੁਆਇੰਟ ਕਮਿਸ਼ਨ (ਡਰੱਗ) ਨੇ ਵਿਕਰੀ ‘ਤੇ ਲਗਾਈ ਪਾਬੰਦੀ

by Newslineexpres@1

???? ਪੰਜਾਬ ‘ਚ Coldrif ਕਫ ਸਿਰਪ ਬੈਨ, ਸੂਬੇ ਦੇ ਜੁਆਇੰਟ ਕਮਿਸ਼ਨ (ਡਰੱਗ) ਨੇ ਵਿਕਰੀ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ, 7 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਮੱਧ ਪ੍ਰਦੇਸ਼ ਵਿੱਚ ਕਫ ਸਿਰਪ ਦੀ ਵਰਤੋਂ ਕਾਰਨ 10 ਬੱਚਿਆਂ ਦੀ ਮੌਤ ਤੋਂ ਬਾਅਦ, ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਕੋਲਡਰਿਫ ਕਫ ਸਿਰਪ ਦੀ ਵਿਕਰੀ ਅਤੇ ਵਰਤੋਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ ਅਤੇ ਲੋਕਾਂ ਨੂੰ ਵੀ ਇਸ ਨੂੰ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਸਿਹਤ ਵਿਭਾਗ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ।

ਪੰਜਾਬ ਦੇ ਸਾਰੇ ਪ੍ਰਚੂਨ ਵਿਕਰੇਤਾ, ਵਿਤਰਕ, ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ, ਹਸਪਤਾਲ/ਸਿਹਤ ਸੰਭਾਲ ਸੰਸਥਾਵਾਂ ਆਦਿ ਇਸ ਉਤਪਾਦ ਨੂੰ ਖਰੀਦਣ, ਵੇਚਣ ਜਾਂ ਵਰਤਣ ਦੀ ਆਗਿਆ ਨਹੀਂ ਦੇਣਗੇ। ਜੇਕਰ ਰਾਜ ਵਿੱਚ ਕੋਈ ਸਟਾਕ ਪਾਇਆ ਜਾਂਦਾ ਹੈ, ਤਾਂ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਨੂੰ ਭੇਜੀ ਜਾਵੇਗੀ।

Newsline Express

Related Articles

Leave a Comment