Skip to main content

newslineexpres

Joe Rogan Podcasts You Must Listen
Home Bollywood ???? ਅਦਾਕਾਰ ਜਿੰਮੀ ਸ਼ੇਰਗਿੱਲ ਨੂੰ ਡੂੰਘਾ ਸਦਮਾ, ਪਿਤਾ ਦਾ ਦੇਹਾਂਤ

???? ਅਦਾਕਾਰ ਜਿੰਮੀ ਸ਼ੇਰਗਿੱਲ ਨੂੰ ਡੂੰਘਾ ਸਦਮਾ, ਪਿਤਾ ਦਾ ਦੇਹਾਂਤ

by Newslineexpres@1

???? ਅਦਾਕਾਰ ਜਿੰਮੀ ਸ਼ੇਰਗਿੱਲ ਨੂੰ ਡੂੰਘਾ ਸਦਮਾ, ਪਿਤਾ ਦਾ ਦੇਹਾਂਤ

ਮੁੰਬਈ, 13 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਬਾਲੀਵੁੱਡ ਅਤੇ ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਜਿੰਮੀ ਸ਼ੇਰਗਿੱਲ ਦੇ ਪਿਤਾ ਸੱਤਿਆਜੀਤ ਸਿੰਘ ਸ਼ੇਰਗਿੱਲ ਦਾ 11 ਅਕਤੂਬਰ ਨੂੰ 90 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਅਦਾਕਾਰ ਦੇ ਪਿਤਾ ਲਈ ਇੱਕ ਸ਼ੋਕ ਸਭਾ 14 ਅਕਤੂਬਰ ਨੂੰ ਸ਼ਾਮ 4 ਵਜੇ ਤੋਂ 5:30 ਵਜੇ ਤੱਕ ਮੁੰਬਈ ਦੇ ਸਾਂਤਾਕਰੂਜ਼ ਵੈਸਟ ਦੇ ਗੁਰਦੁਆਰੇ ਵਿੱਚ ਹੋਵੇਗੀ। ਜਿਕਰਯੋਗ ਹੈ ਕਿ ਇੱਕ ਹੰਗਰੀਆਈ ਯਹੂਦੀ ਅਤੇ ਭਾਰਤ ਦੇ ਸਭ ਤੋਂ ਮਸ਼ਹੂਰ ਚਿੱਤਰਕਾਰਾਂ ਵਿੱਚੋਂ ਇੱਕ ਅੰਮ੍ਰਿਤਾ ਸ਼ੇਰਗਿਲ, ਜਿੰਮੀ ਸ਼ੇਰ-ਗਿਲ ਦੇ ਦਾਦਾ ਜੀ ਦੀ ਚਚੇਰੀ ਭੈਣ ਸੀ। ਜਿੰਮੀ ਦੇ ਪਿਤਾ ਵੀ ਇੱਕ ਸੀਨੀਅਰ ਕਲਾਕਾਰ ਸਨ।

Related Articles

Leave a Comment