Skip to main content

newslineexpres

Joe Rogan Podcasts You Must Listen
Home Information ???? ਕੱਲ੍ਹ ਰਾਜੋਆਣਾ ਨਾਲ ਮੁਲਾਕਾਤ ਕਰੇਗਾ SGPC ਦਾ ਵਫ਼ਦ, ਪ੍ਰਧਾਨ ਧਾਮੀ ਵੀ ਰਹਿਣਗੇ ਮੌਜੂਦ

???? ਕੱਲ੍ਹ ਰਾਜੋਆਣਾ ਨਾਲ ਮੁਲਾਕਾਤ ਕਰੇਗਾ SGPC ਦਾ ਵਫ਼ਦ, ਪ੍ਰਧਾਨ ਧਾਮੀ ਵੀ ਰਹਿਣਗੇ ਮੌਜੂਦ

by Newslineexpres@1

ਪਟਿਆਲਾ, 13 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਕੱਲ੍ਹ 14 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਨੂੰ ਇਸ ਫੇਰੀ ਦੀ ਇਜਾਜ਼ਤ ਮਿਲ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।

Newsline Express

Related Articles

Leave a Comment