Skip to main content

newslineexpres

Joe Rogan Podcasts You Must Listen
Home Elections ???? ਰਜਿੰਦਰ ਗੁਪਤਾ ਪੰਜਾਬ ਤੋਂ ਨਿਰਵਿਰੋਧ ਚੁਣੇ ਗਏ ਰਾਜ ਸਭਾ ਮੈਂਬਰ

???? ਰਜਿੰਦਰ ਗੁਪਤਾ ਪੰਜਾਬ ਤੋਂ ਨਿਰਵਿਰੋਧ ਚੁਣੇ ਗਏ ਰਾਜ ਸਭਾ ਮੈਂਬਰ

by Newslineexpres@1

ਚੰਡੀਗੜ੍ਹ, 16 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਅਰਬਪਤੀ ਅਤੇ AAP ਉਮੀਦਵਾਰ ਰਜਿੰਦਰ ਗੁਪਤਾ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਪੰਜਾਬ ਤੋਂ ਖਾਲੀ ਹੋਈ ਰਾਜ ਸਭਾ ਸੀਟ ਲਈ ਆਪਣਾ ਉਮੀਦਵਾਰ ਐਲਾਨਿਆ ਸੀ।

ਸੀਟ ਖਾਲੀ ਹੋਣ ਦਾ ਕਾਰਨ ਇਹ ਸੀ ਕਿ ਜਦੋਂ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਚੁਣੇ ਜਾਣ ਤੋਂ ਬਾਅਦ ਵਿਧਾਇਕ ਬਣ ਗਏ ਸਨ, ਉਦੋਂ ਅਰੋੜਾ ਦੀ ਰਾਜ ਸਭਾ ਵਾਲੀ ਸੀਟ ਖ਼ਾਲੀ ਹੋ ਗਈ ਸੀ।

Related Articles

Leave a Comment