Skip to main content

newslineexpres

Home BJP ???? ਭਾਜਪਾ ਨੇਤਾ ਡਾ. ਗੁਰਵਿੰਦਰ ਕਾਂਸਲ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਜੀ ਨਾਲ ਉਹਨਾਂ ਦੇ ਦਿੱਲੀ ਨਿਵਾਸ ਵਿੱਖੇ ਮੁਲਾਕਾਤ ਕਰਕੇ ਦਿੱਤੀ ਦੀਵਾਲੀ ਦੀ ਵਧਾਈ

???? ਭਾਜਪਾ ਨੇਤਾ ਡਾ. ਗੁਰਵਿੰਦਰ ਕਾਂਸਲ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਜੀ ਨਾਲ ਉਹਨਾਂ ਦੇ ਦਿੱਲੀ ਨਿਵਾਸ ਵਿੱਖੇ ਮੁਲਾਕਾਤ ਕਰਕੇ ਦਿੱਤੀ ਦੀਵਾਲੀ ਦੀ ਵਧਾਈ

by Newslineexpres@1

???? Patiala/ Delhi Newsline Express –    ਭਾਜਪਾ ਨੇਤਾ ਡਾ. ਗੁਰਵਿੰਦਰ ਕਾਂਸਲ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਜੀ ਨਾਲ ਉਹਨਾਂ ਦੇ ਦਿੱਲੀ ਨਿਵਾਸ ਵਿੱਖੇ ਮੁਲਾਕਾਤ ਕਰਕੇ ਦੀਵਾਲੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।  ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿੱਚ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਉੱਤੇ ਵੀ ਚਰਚਾ ਕੀਤੀ।
Newsline Express

Related Articles

Leave a Comment