Skip to main content

newslineexpres

Joe Rogan Podcasts You Must Listen
Home Information ???? ਮਾਤਾ-ਪਿਤਾ ਬਣੇ ਪਰਿਨੀਤੀ ਚੋਪੜਾ ਅਤੇ ਰਾਘਵ ਚੱਢਾ; ਪੁੱਤਰ ਨੂੰ ਦਿੱਤਾ ਜਨਮ

???? ਮਾਤਾ-ਪਿਤਾ ਬਣੇ ਪਰਿਨੀਤੀ ਚੋਪੜਾ ਅਤੇ ਰਾਘਵ ਚੱਢਾ; ਪੁੱਤਰ ਨੂੰ ਦਿੱਤਾ ਜਨਮ

by Newslineexpres@1

???? ਮਾਤਾ-ਪਿਤਾ ਬਣੇ ਪਰੀਨੀਤੀ ਚੋਪੜਾ ਅਤੇ ਰਾਘਵ ਚੱਢਾ; ਪੁੱਤਰ ਨੂੰ ਦਿੱਤਾ ਜਨਮ

ਨਵੀਂ ਦਿੱਲੀ , 19 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਬਾਲੀਵੁੱਡ ਅਦਾਕਾਰਾ ਪਰਿਨੀਤੀ  ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਮਾਤਾ-ਪਿਤਾ ਬਣ ਗਏ ਹਨ। ਐਤਵਾਰ ਨੂੰ ਪਰਿਣੀਤੀ ਨੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਪੁੱਤਰ ਨੂੰ ਜਨਮ ਦਿੱਤਾ। ਇਸ ਜੋੜੇ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਅਤੇ ਦੋਸਤਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ।

Related Articles

Leave a Comment