newslineexpres

Home Chandigarh ???? DIG ਹਰਚਰਨ ਭੁੱਲਰ ਮੁੜ 14 ਦਿਨ ਦੀ ਨਿਆਂਇਕ ਹਿਰਾਸਤ ‘ਚ

???? DIG ਹਰਚਰਨ ਭੁੱਲਰ ਮੁੜ 14 ਦਿਨ ਦੀ ਨਿਆਂਇਕ ਹਿਰਾਸਤ ‘ਚ

by Newslineexpres@1

???? DIG ਹਰਚਰਨ ਭੁੱਲਰ ਮੁੜ 14 ਦਿਨ ਦੀ ਨਿਆਂਇਕ ਹਿਰਾਸਤ ‘ਚ

ਚੰਡੀਗੜ੍ਹ, 31 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ –          ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਖਤਮ ਹੋ ਗਈ ਹੈ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ (CBI) ਅਦਾਲਤ ਵਿੱਚ ਪੇਸ਼ ਹੋਏ। ਹਾਲਾਂਕਿ, ਸੀਬੀਆਈ ਨੇ ਮੰਡੀ ਗੋਬਿੰਦਗੜ੍ਹ ਦੇ ਇੱਕ ਕਾਰੋਬਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ (Bribe Case) ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸਦਾ ਰਿਮਾਂਡ ਨਹੀਂ ਮੰਗਿਆ। ਇਸ ਤੋਂ ਬਾਅਦ, ਅਦਾਲਤ ਨੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਉਹ ਹੁਣ 14 ਨਵੰਬਰ ਨੂੰ ਮੁੜ ਸੀਬੀਆਈ ਅਦਾਲਤ ਵਿੱਚ ਪੇਸ਼ ਹੋਵੇਗਾ।

Newsline Express

Related Articles

Leave a Comment