newslineexpres

Breaking News
🚩 ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ 🚩 ਪ੍ਰਸਿੱਧ ਅਮਰੀਕੀ ਅਟਾਰਨੀ ਜਸਪ੍ਰੀਤ ਸਿੰਘ ਗਿੱਲ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ 🚩 ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜਾਰੀ ਸੋਧੇ ਸ਼ਡਿਊਲ ਮੁਤਾਬਕ ਸਾਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ : ਡਾ. ਹਿਮਾਂਸ਼ੂ ਅਗਰਵਾਲ 🚩 ਹਾਰ ਜਾਂ ਫੇਲ ਹੋਣ ਦਾ ਡਰ ਮਨ ‘ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ : ਡਾ. ਹਿਮਾਂਸ਼ੂ ਅਗਰਵਾਲ 🚩 ADC ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ 🚩 ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
Joe Rogan Podcasts You Must Listen
Home Information ???? ਉਤਸ਼ਾਹ ਨਾਲ ਮਨਾਈ ਸਰਦਾਰ ਵਲੱਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ

???? ਉਤਸ਼ਾਹ ਨਾਲ ਮਨਾਈ ਸਰਦਾਰ ਵਲੱਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ

by Newslineexpres@1

???? ਉਤਸ਼ਾਹ ਨਾਲ ਮਨਾਈ ਸਰਦਾਰ ਵਲੱਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ

ਪਟਿਆਲਾ, 1 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ  –          ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ ਬੜੇ ਉਤਸ਼ਾਹ ਨਾਲ ਮਨਾਈ ਗਈ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਵਿਦਿਆਰਥੀਆਂ ਨੂੰ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜੀਵਨ ਤੇ ਉਹਨਾਂ ਦੇ ‘ਏਕ ਭਾਰਤ ਸ੍ਰੇਸ਼ਟ ਭਾਰਤ’ ਦੇ ਸੁਪਨੇ ਤੋਂ ਜਾਣੂ ਕਰਵਾਉਂਦਿਆਂ ਨਿਸਵਾਰਥ ਦੇਸ਼ ਦੀ ਅਖੰਡਤਾ ਤੇ ਉੱਨਤੀ ਲਈ ਪ੍ਰੇਰਿਤ ਕੀਤਾ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸਕੂਲ ਪ੍ਰਿੰਸੀਪਲ ਦੀ ਯੋਗ ਅਗਵਾਈ ਵਿੱਚ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ ਤੇ ਉਹਨਾਂ ਨੂੰ ਫੁੱਲ ਮਾਲਾ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਦੁਆਰਾ ਵਿਦਿਆਰਥੀਆਂ ਨੂੰ ਸਰਦਾਰ ਪਟੇਲ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

Newsline Express

Related Articles

Leave a Comment