Skip to main content

newslineexpres

Joe Rogan Podcasts You Must Listen
Home Chandigarh ???? ਕੇਂਦਰ ਵਲੋਂ ਪੰਜਾਬ ਯੂਨਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਰੱਦ

???? ਕੇਂਦਰ ਵਲੋਂ ਪੰਜਾਬ ਯੂਨਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਰੱਦ

by Newslineexpres@1

????  ਕੇਂਦਰ ਵਲੋਂ ਪੰਜਾਬ ਯੂਨਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਰੱਦ

ਚੰਡੀਗੜ੍ਹ, 5 ਨਵੰਬਰ : ਨਿਊਜ਼ਲਾਈਨ ਐਕਸਪ੍ਰੈਸ –         ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਮਾਮਲੇ ਵਿੱਚ ਅੱਜ ਬੁੱਧਵਾਰ ਨੂੰ ਇੱਕ ਬਹੁਤ ਵੱਡਾ ਮੋੜ ਆਇਆ ਹੈ। ਕੇਂਦਰ ਸਰਕਾਰ ਨੇ ਆਪਣਾ ਉਹ ਵਿਵਾਦਿਤ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ, ਜਿਸ ਰਾਹੀਂ ਸੈਨੇਟ  ਅਤੇ ਸਿੰਡੀਕੇਟ ਨੂੰ ਭੰਗ ਕੀਤਾ ਗਿਆ ਸੀ। ਦੱਸਣਯੋਗ ਹੈ ਕਿ 1 ਨਵੰਬਰ ਨੂੰ ਕੇਂਦਰ ਨੇ ਇੱਕ ਨੋਟੀਫਿਕੇਸ਼ਨ  ਜਾਰੀ ਕਰਕੇ 142 ਸਾਲ ਪੁਰਾਣੀ ਯੂਨੀਵਰਸਿਟੀ ਦੀਆਂ 59 ਸਾਲ ਪੁਰਾਣੀਆਂ ਇਨ੍ਹਾਂ ਦੋਵਾਂ ਸਿਖਰਲੀਆਂ ਸੰਸਥਾਵਾਂ ਨੂੰ ਭੰਗ ਕਰ ਦਿੱਤਾ ਸੀ।

Related Articles

Leave a Comment