newslineexpres

Breaking News
🚩 ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ 🚩 ਪ੍ਰਸਿੱਧ ਅਮਰੀਕੀ ਅਟਾਰਨੀ ਜਸਪ੍ਰੀਤ ਸਿੰਘ ਗਿੱਲ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ 🚩 ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜਾਰੀ ਸੋਧੇ ਸ਼ਡਿਊਲ ਮੁਤਾਬਕ ਸਾਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ : ਡਾ. ਹਿਮਾਂਸ਼ੂ ਅਗਰਵਾਲ 🚩 ਹਾਰ ਜਾਂ ਫੇਲ ਹੋਣ ਦਾ ਡਰ ਮਨ ‘ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ : ਡਾ. ਹਿਮਾਂਸ਼ੂ ਅਗਰਵਾਲ 🚩 ADC ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ 🚩 ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
Joe Rogan Podcasts You Must Listen
Home Information ???? 1 ਦਸੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ

???? 1 ਦਸੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ

by Newslineexpres@1

???? 1 ਦਸੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ

ਨਵੀਂ ਦਿੱਲੀ, 8 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ –     ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸੈਸ਼ਨ 1 ਦਸੰਬਰ ਤੋਂ ਸ਼ੁਰੂ ਹੋਵੇਗਾ ਅਤੇ 19 ਦਸੰਬਰ ਤੱਕ ਚੱਲੇਗਾ। ਦੱਸ ਦੇਈਏ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 1 ਦਸੰਬਰ ਤੋਂ 19 ਦਸੰਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

Newsline Express

Related Articles

Leave a Comment