???? ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ; ਪਾਰਟੀ ਦਾ ਸੂਬਾ ਜਨਰਲ ਸਕੱਤਰ ਕੀਤਾ ਨਿਯੁਕਤ
ਚੰਡੀਗੜ੍ਹ, 19 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
WhatsApp us