Skip to main content

newslineexpres

Home AAP ???? ਅਨੰਦਪੁਰ ਸਾਹਿਬ ਵਿੱਚ 22 ਤੋਂ 26 ਨਵੰਬਰ ਤੱਕ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

???? ਅਨੰਦਪੁਰ ਸਾਹਿਬ ਵਿੱਚ 22 ਤੋਂ 26 ਨਵੰਬਰ ਤੱਕ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

by Newslineexpres@1

???? ਅਨੰਦਪੁਰ ਸਾਹਿਬ ਵਿੱਚ 22 ਤੋਂ 26 ਨਵੰਬਰ ਤੱਕ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਨਵੰਬਰ : ਨਿਊਜ਼ਲਾਈਨ ਐਕਸਪ੍ਰੈਸ –            ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਇਤਿਹਾਸਕ ਸਮਾਗਮਾਂ ਦੇ ਮੱਦੇਨਜ਼ਰ, ਸ੍ਰੀ ਆਨੰਦਪੁਰ ਸਾਹਿਬ ਖੇਤਰ ਦੇ ਸਾਰੇ ਸਕੂਲਾਂ ਵਿੱਚ 22 ਨਵੰਬਰ ਤੋਂ 26 ਨਵੰਬਰ ਤੱਕ ਛੁੱਟੀ ਰਹੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਫੈਸਲਾ ਇਤਿਹਾਸਕ ਸ਼ਹਿਰ ਵਿੱਚ ਯਾਦਗਾਰੀ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਸਹੂਲਤ ਲਈ ਲਿਆ ਗਿਆ ਹੈ। ਮੰਤਰੀ ਬੈਂਸ ਨੇ ਅੱਗੇ ਦੱਸਿਆ ਕਿ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਪੂਰੇ ਪੰਜਾਬ ਰਾਜ ਦੇ ਸਾਰੇ ਸਕੂਲਾਂ ਵਿੱਚ ਵੀ ੨੫ ਨਵੰਬਰ ਨੂੰ ਰਾਜ ਪੱਧਰੀ ਛੁੱਟੀ ਰਹੇਗੀ।

Newsline Express

Related Articles

Leave a Comment