Skip to main content

newslineexpres

Home AAP ???? ਆਮ ਆਦਮੀ ਪਾਰਟੀ ਪੰਜਾਬ ਨੇ ਸੀਨੀਅਰ ਆਗੂ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

???? ਆਮ ਆਦਮੀ ਪਾਰਟੀ ਪੰਜਾਬ ਨੇ ਸੀਨੀਅਰ ਆਗੂ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

by Newslineexpres@1

???? ਆਮ ਆਦਮੀ ਪਾਰਟੀ ਪੰਜਾਬ ਨੇ ਸੀਨੀਅਰ ਆਗੂ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

ਚੰਡੀਗੜ੍ਹ, 27 ਨਵੰਬਰ : ਨਿਊਜ਼ਲਾਈਨ ਐਕਸਪ੍ਰੈਸ –         ਆਮ ਆਦਮੀ ਪਾਰਟੀ ਵੱਲੋਂ ਵੱਡੀ ਕਾਰਵਾਈ ਕਰਦਿਆਂ ਮੋਗਾ ਦੇ ਮੇਅਰ ਅਤੇ ਸੀਨੀਅਰ ਲੀਡਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਸ ਸੰਬੰਧੀ ਆਮ ਆਦਮੀ ਪਾਰਟੀ ਵੱਲੋਂ ਅਧਿਕਾਰਤ ਤੌਰ ‘ਤੇ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਬਲਜੀਤ ਸਿੰਘ ਚੰਨੀ ਵਿਰੁੱਧ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ‘ਤੇ ਚੱਲਦਿਆਂ ਹੋਇਆਂ ਉਹਨਾਂ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ ਅਤੇ ਉਹਨਾਂ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ‘ਆਪ’ ਦੇ ਸੂਤਰ ਦੱਸਦੇ ਹਨ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਚੰਨੀ ਨੂੰ ਪਾਰਟੀ ਵਿੱਚੋਂ ਬਾਹਰ ਕੀਤਾ ਗਿਆ ਹੈ।

Newsline Express

Related Articles

Leave a Comment