Skip to main content

newslineexpres

Home Uncategorized ???? 61 DSPs ਦੇ ਤਬਾਦਲੇ, ਦੇਖੋ ਪੂਰੀ ਲਿਸਟ…

???? 61 DSPs ਦੇ ਤਬਾਦਲੇ, ਦੇਖੋ ਪੂਰੀ ਲਿਸਟ…

by Newslineexpres@1

???? ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ

????  61 DSPs ਦੇ ਤਬਾਦਲੇ, ਦੇਖੋ ਪੂਰੀ ਲਿਸਟ…

ਚੰਡੀਗੜ੍ਹ, 28 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ –       ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ 61 DSP ਰੈਂਕ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ 6 ਏਸੀਪੀ ਨੂੰ ਵੀ ਵੱਖ-ਵੱਖ ਥਾਵਾਂ ‘ਤੇ ਡੀਐੱਸਪੀ ਨਿਯੁਕਤ ਕੀਤਾ ਗਿਆ ਹੈ। ਤਰੱਕੀ ਦੇ ਇੰਤਜ਼ਾਰ ਵਿਚ ਬੈਠੇ 15 ਅਧਿਕਾਰੀਆਂ ਨੂੰ ਵੀ ਡੀਐੱਸਪੀ ਲਗਾਇਆ ਗਿਆ।

Related Articles

Leave a Comment