Skip to main content

newslineexpres

Home Information ???? ਅਕਾਲੀ ਦਲ ਦੀ ਸ਼ਿਕਾਇਤ ‘ਤੇ ਵੂਮੈਨ BDPO ਦਾ ਤਬਾਦਲਾ

???? ਅਕਾਲੀ ਦਲ ਦੀ ਸ਼ਿਕਾਇਤ ‘ਤੇ ਵੂਮੈਨ BDPO ਦਾ ਤਬਾਦਲਾ

by Newslineexpres@1

???? ਅਕਾਲੀ ਦਲ ਦੀ ਸ਼ਿਕਾਇਤ ‘ਤੇ ਵੂਮੈਨ BDPO ਦਾ ਤਬਾਦਲਾ

ਨਾਭਾ, 9 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –       ਪੰਜਾਬ ਵਿੱਚ ਚੋਣ ਕਮਿਸ਼ਨ ਨੇ ਨਾਭਾ ਦੀ B.D.P.O. ਬਲਜੀਤ ਕੌਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਉਕਤ ਕਾਰਵਾਈ ਅਕਾਲੀ ਦਲ ਦੀ ਸਿ਼ਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਡੀ. ਪੀ. ਓ. ਨਾਭਾ ਬਲਜੀਤ ਕੌਰ ਵਲੋਂ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲੜਨ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਅਕਾਲੀ ਉਮੀਦਵਾਰਾਂ ਨੂੰ ਐਨ. ਓ. ਸੀ. (N. O. C.) ਨਹੀਂ ਦਿੱਤੀ ਜਾ ਰਹੀ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ । ਇਸ ਮਾਮਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਸੀ ।

Related Articles

Leave a Comment