Skip to main content

newslineexpres

Home ਮੁੱਖ ਪੰਨਾ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦਾ ਹੋਇਆ ਦੇਹਾਂਤ

ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦਾ ਹੋਇਆ ਦੇਹਾਂਤ

by Newslineexpres@1

ਨਵੀਂ ਦਿੱਲੀ, 12 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦਾ ਸ਼ੁੱਕਰਵਾਰ ਨੂੰ 91 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸੀ।
ਮਿਲੀ ਜਾਣਕਾਰੀ ਮੁਤਾਬਿਕ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਨੇ ਲਾਤੂਰ ਵਿੱਚ ਆਖਰੀ ਸਾਹ ਲਏ ਸਨ। ਆਪਣੇ ਲੰਬੇ ਰਾਜਨੀਤਿਕ ਕਰੀਅਰ ਦੌਰਾਨ, ਸ਼ਿਵਰਾਜ ਪਾਟਿਲ ਨੇ ਲੋਕ ਸਭਾ ਦੇ ਸਪੀਕਰ ਅਤੇ ਕੇਂਦਰੀ ਮੰਤਰੀ ਮੰਡਲ ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ। ਪਾਟਿਲ ਨੇ ਲਾਤੂਰ ਲੋਕ ਸਭਾ ਸੀਟ ਤੋਂ ਸੱਤ ਵਾਰ ਜਿੱਤ ਪ੍ਰਾਪਤ ਕੀਤੀ ਸੀ।

Related Articles

Leave a Comment