Skip to main content

newslineexpres

Breaking News
Joe Rogan Podcasts You Must Listen
Home Chandigarh ???? ਮਨਪ੍ਰੀਤ ਬਾਦਲ ਦੀ ਧੀ ਦੀ ਹੋਈ ਮੰਗਣੀ, ਜੰਮੂ-ਕਸ਼ਮੀਰ ਦੇ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ

???? ਮਨਪ੍ਰੀਤ ਬਾਦਲ ਦੀ ਧੀ ਦੀ ਹੋਈ ਮੰਗਣੀ, ਜੰਮੂ-ਕਸ਼ਮੀਰ ਦੇ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ

by Newslineexpres@1

???? ਮਨਪ੍ਰੀਤ ਬਾਦਲ ਦੀ ਧੀ ਦੀ ਹੋਈ ਮੰਗਣੀ, ਜੰਮੂ-ਕਸ਼ਮੀਰ ਦੇ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ

ਚੰਡੀਗੜ੍ਹ, 14 ਦਸੰਬਰ : ਨਿਊਜ਼ਲਾਈਨ ਐਕਸਪ੍ਰੈਸ –        ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਧੀ ਰੀਆ ਦੀ ਮੰਗਣੀ ਜੰਮੂ-ਕਸ਼ਮੀਰ ਦੇ ਸ਼ਾਹੀ ਪਰਿਵਾਰ ਤੇ ਸੀਨੀਅਰ ਕਾਂਗਰਸੀ ਨੇਤਾ ਕਰਨ ਸਿੰਘ ਦੇ ਪੋਤੇ, RK ਮਾਰਤੰਡ ਸਿੰਘ ਨਾਲ ਹੋ ਗਈ ਹੈ। ਇਸਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਤਸਵੀਰ ਸਾਂਝੀ ਕਰਦਿਆਂ ਦਿੱਤੀ ਹੈ।

ਦੱਸ ਦਈਏ ਕਿ ਵਿਕਰਮਾਦਿੱਤਿਆ ਨੇ ਇਹ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ, “ਮਾਤਾ ਰਾਣੀ ਦੀ ਕਿਰਪਾ ਨਾਲ ਸਾਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸਾਡੇ ਪੁੱਤਰ RK ਮਾਰਤੰਡ ਸਿੰਘ ਦੀ ਕੁੜਮਾਈ ਰੀਆ ਬਾਦਲ ਨਾਲ ਹੋ ਗਈ ਹੈ। ਰੀਆ ਸਰਦਾਰ ਅਤੇ ਸਰਦਾਰਨੀ ਮਨਪ੍ਰੀਤ ਸਿੰਘ ਬਾਦਲ ਦੀ ਧੀ ਹੈ। ਅਸੀਂ ਉਨ੍ਹਾਂ ਦੋਵਾਂ ਨੂੰ ਬਹੁਤ ਸਾਰਾ ਪਿਆਰ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹਾਂ।”

Newsline Express

Related Articles

Leave a Comment