newslineexpres

Home Chandigarh ???? ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ ; ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ

???? ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ ; ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ

by Newslineexpres@1

???? ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ ; ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ

ਚੰਡੀਗੜ੍ਹ, 19 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –          ਪੰਜਾਬ ਦੇ ਮੁੱਖ ਮੰਤਰੀ ਭuਗਵੰਤ ਮਾਨ ਨੇ ਕੱਲ੍ਹ, ਸ਼ਨੀਵਾਰ, ਦਸੰਬਰ 20, 2025 ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਬੈਠਕ ਬੁਲਾਈ ਹੈ।
ਜਾਣਕਾਰੀ ਅਨੁਸਾਰ ਇਹ ਬੈਠਕ ਕੱਲ੍ਹ ਦੁਪਹਿਰ 03:00 ਵਜੇ ਹੋਵੇਗੀ। ਕੈਬਨਿਟ ਦੀ ਬੈਠਕ ਮੁੱਖ ਮੰਤਰੀ ਨਿਵਾਸ ਵਿਖੇ ਕੀਤੀ ਜਾਵੇਗੀ। ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। 

Newsline Express

Related Articles

Leave a Comment