Skip to main content

newslineexpres

Breaking News
Joe Rogan Podcasts You Must Listen
Home AAP ???? 30 ਦਸੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

???? 30 ਦਸੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

by Newslineexpres@1

???? 30 ਦਸੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ, 20 ਦਸੰਬਰ : ਨਿਊਜ਼ਲਾਈਨ ਐਕਸਪ੍ਰੈਸ –  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੀਐਮ ਹਾਊਸ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਕੈਬਨਿਟ ਨੇ 30 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ‘ਮਨਰੇਗਾ’ ਸਕੀਮ ਦਾ ਨਾਂ ਬਦਲ ਕੇ ‘ਜੀ ਰਾਮ ਜੀ’ ਰੱਖਣ ਅਤੇ ਇਸ ਵਿੱਚ ਕੀਤੇ ਗਏ ਸੋਧਾਂ ਵਿਰੁੱਧ ਚਰਚਾ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਗਰੀਬਾਂ ਦੇ ਹੱਕ ਖੋਹ ਰਹੀ ਹੈ ਅਤੇ ਇਸ ਬਦਲਾਅ ਦਾ ਮਕਸਦ ਲੋਕਾਂ ਦਾ ਧਿਆਨ ਭਟਕਾਉਣਾ ਹੈ।

Newsline Express

Related Articles

Leave a Comment