Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ???? DIG ਭੁੱਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ, ਹੁਣ 2 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ

???? DIG ਭੁੱਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ, ਹੁਣ 2 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ

by Newslineexpres@1

???? DIG ਭੁੱਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ, ਹੁਣ 2 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਚੰਡੀਗੜ੍ਹ, 24 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –           ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਾਲ ਦਿੱਤੀ ਗਈ। ਹੁਣ 2 ਜਨਵਰੀ 2026 ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਕੋਰਟ ਵੱਲੋਂ CBI ਨੂੰ ਅਗਲੀ ਸੁਣਵਾਈ ‘ਤੇ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਅੱਜ ਸੁਣਵਾਈ ਦੌਰਾਨ ਸੀਬੀਆਈ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਸੀ। ਇਸ ਲਈ ਕੋਰਟ ਵੱਲੋਂ ਸੁਣਵਾਈ ਟਾਲ ਦਿੱਤੀ ਗਈ। ਹਰਚਰਨ ਸਿੰਘ ਭੁੱਲਰ ਵੱਲੋਂ ਅਦਾਲਤ ਵਿੱਚ ਇੱਕ ਹੋਰ ਅਰਜ਼ੀ ਵੀ ਦਾਇਰ ਕੀਤੀ ਗਈ ਹੈ। ਹਰਚਰਨ ਸਿੰਘ ਭੁੱਲਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਹਰਚਰਨ ਸਿੰਘ ਭੁੱਲਰ ਨੇ ਪਹਿਲਾਂ ਸੀਬੀਆਈ ਐਫਆਈਆਰ ਨੂੰ ਚੁਣੌਤੀ ਦਿੱਤੀ ਸੀ ਅਤੇ ਰਾਹਤ ਦੀ ਮੰਗ ਕੀਤੀ ਸੀ।

Newsline Express

Related Articles

Leave a Comment