Skip to main content

newslineexpres

Joe Rogan Podcasts You Must Listen
Home Chandigarh ???? CM ਮਾਨ ਨੇ 29 ਦਸੰਬਰ ਨੂੰ ਸੱਦੀ ਕੈਬਨਿਟ ਮੀਟਿੰਗ

???? CM ਮਾਨ ਨੇ 29 ਦਸੰਬਰ ਨੂੰ ਸੱਦੀ ਕੈਬਨਿਟ ਮੀਟਿੰਗ

by Newslineexpres@1

????  CM ਮਾਨ ਨੇ 29 ਦਸੰਬਰ ਨੂੰ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 26 ਦਸੰਬਰ  – ਨਿਊਜ਼ਲਾਈਨ ਐਕਸਪ੍ਰੈਸ  –           ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਨਾਲ ਸੰਬੰਧਤ ਮਹੱਤਵਪੂਰਨ ਮਾਮਲਿਆਂ ‘ਤੇ ਵਿਚਾਰ-ਵਟਾਂਦਰੇ ਲਈ ਪੰਜਾਬ ਕੈਬਨਿਟ ਦੀ ਇੱਕ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 29 ਦਸੰਬਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਆਯੋਜਿਤ ਕੀਤੀ ਜਾਵੇਗੀ। ਕੈਬਨਿਟ ਮੀਟਿੰਗ ਦੌਰਾਨ ਪ੍ਰਸ਼ਾਸਕੀ, ਵਿਕਾਸ ਕਾਰਜਾਂ ਅਤੇ ਲੋਕਹਿਤ ਨਾਲ ਜੁੜੇ ਕਈ ਅਹੰਕਾਰਪੂਰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚੋਂ ਸੂਬੇ ਲਈ ਕੁਝ ਵੱਡੇ ਅਤੇ ਅਹਿਮ ਫੈਸਲੇ ਲਏ ਜਾ ਸਕਦੇ ਹਨ।

Newsline Express

Related Articles

Leave a Comment