Skip to main content

newslineexpres

Joe Rogan Podcasts You Must Listen
Home Chandigarh ???? MP ਮੀਤ ਹੇਅਰ ਬਣੇ ਪਿਤਾ; ਪਤਨੀ ਡਾ. ਗੁਰਵੀਨ ਕੌਰ ਨੇ ਪੁੱਤਰ ਨੂੰ ਦਿੱਤਾ ਜਨਮ

???? MP ਮੀਤ ਹੇਅਰ ਬਣੇ ਪਿਤਾ; ਪਤਨੀ ਡਾ. ਗੁਰਵੀਨ ਕੌਰ ਨੇ ਪੁੱਤਰ ਨੂੰ ਦਿੱਤਾ ਜਨਮ

by Newslineexpres@1

???? MP ਮੀਤ ਹੇਅਰ ਬਣੇ ਪਿਤਾ; ਪਤਨੀ ਡਾ. ਗੁਰਵੀਨ ਕੌਰ ਨੇ ਪੁੱਤਰ ਨੂੰ ਦਿੱਤਾ ਜਨਮ

ਬਰਨਾਲਾ, 27 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –         ਬਰਨਾਲਾ ਤੋਂ ਸਾਂਸਦ ਤੇ ਆਮ ਆਦਮੀ ਪਾਰਟੀ ਦੇ ਮੰਤਰੀ ਮੀਤ ਹੇਅਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਗੁਰਵੀਨ ਕੌਰ ਨੇ  ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਪੁੱਤਰ ਨੂੰ ਜਨਮ ਦਿੱਤਾ। ਪਰਿਵਾਰ ਮੁਤਾਬਕ ਮਾਂ ਤੇ ਪੁੱਤ ਦੋਵੇਂ ਪੂਰੀ ਤਰ੍ਹਾਂ ਸਿਹਤਮੰਦ ਹਨ। ਪੁੱਤਰ ਦੇ ਜਨਮ ਦੀ ਖਬਰ ਮਿਲਦੇ ਹੀ ਪਰਿਵਾਰ, ਰਿਸ਼ਤੇਦਾਰ ਦੇ ਨਾਲ-ਨਾਲ ਸਿਆਸੀ ਨੇਤਾਵਾਂ ਤੇ ਸਮਰਥਕਾਂ ਵੱਲੋਂ ਮੀਤ ਹੇਅਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਘਰ ਵਿਚ ਖੁਸ਼ੀ ਦਾ ਮਾਹੌਲ ਹੈ ਤੇ ਸ਼ੁੱਭਚਿੰਤਕਾਂ ਦੀ ਭੀੜ ਲੱਗੀ ਹੋਈ ਹੈ।

Newsline Express

Related Articles

Leave a Comment