newslineexpres

Home AAP ???? ਆਮ ਆਦਮੀ ਪਾਰਟੀ ਪੰਜਾਬ ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ 

???? ਆਮ ਆਦਮੀ ਪਾਰਟੀ ਪੰਜਾਬ ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ 

by Newslineexpres@1

???? ਆਮ ਆਦਮੀ ਪਾਰਟੀ ਪੰਜਾਬ ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ

ਚੰਡੀਗੜ੍ਹ, 31 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –         ਆਮ ਆਦਮੀ ਪਾਰਟੀ ਪੰਜਾਬ ਵੱਲੋਂ ਤਿੰਨ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪਾਰਟੀ ਨੇ ਹੁਸ਼ਿਆਰਪੁਰ ਦਿਹਾਤੀ , ਹੁਸ਼ਿਆਰਪੁਰ ਸ਼ਹਿਰੀ ਅਤੇ ਪਟਿਆਲਾ ਦਿਹਾਤੀ ਦੇ ਨਵੇਂ ਪ੍ਰਧਾਨਾਂ ਦਾ ਐਲਾਨ ਕੀਤਾ ਹੈ।

Newsline Express 

Related Articles

Leave a Comment