Skip to main content

newslineexpres

Home Information ???? ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

???? ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Newslineexpres@1

???? ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

ਨਵੀਂ ਦਿੱਲੀ, 1 ਜਨਵਰੀ  – ਨਿਊਜ਼ਲਾਈਨ ਐਕਸਪ੍ਰੈਸ –  ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ 111 ਰੁਪਏ ਵਧਾਈ ਗਈ ਹੈ, ਜੋ ਅੱਜ 1 ਜਨਵਰੀ ਤੋਂ ਲਾਗੂ ਹੋਵੇਗੀ। ਦਿੱਲੀ ਵਿਚ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ ਹੁਣ ਅੱਜ ਤੋਂ 1691.50 ਰੁਪਏ ਹੈ। 5 ਕਿਲੋਗ੍ਰਾਮ ਐਫ.ਟੀ.ਐਲ. ਦੀਆਂ ਕੀਮਤਾਂ ਵਿਚ ਵੀ 27 ਰੁਪਏ ਦਾ ਵਾਧਾ ਕੀਤਾ ਗਿਆ ਹੈ। 14.2 ਕਿਲੋਗ੍ਰਾਮ ਦੇ ਘਰੇਲੂ ਐਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ।

Newsline Express

Related Articles

Leave a Comment