Skip to main content

newslineexpres

Home ਪੰਜਾਬ ???? ਗੁਰੂ ਨਾਨਕ ਨਿਸ਼ਕਾਮ ਸੇਵਾ ਸੁਸਾਇਟੀ ਨੇ ਲਗਾਇਆ ਲੰਗਰ

???? ਗੁਰੂ ਨਾਨਕ ਨਿਸ਼ਕਾਮ ਸੇਵਾ ਸੁਸਾਇਟੀ ਨੇ ਲਗਾਇਆ ਲੰਗਰ

by Newslineexpres@1

???? ਗੁਰੂ ਨਾਨਕ ਨਿਸ਼ਕਾਮ ਸੇਵਾ ਸੁਸਾਇਟੀ ਨੇ ਨਵੇਂ ਸਾਲ, ਗੁਰਪੁਰਬ ਅਤੇ ਲੋਹੜੀ ਨੂੰ ਸਮਰਪਿਤ ਲੰਗਰ ਲਗਾਇਆ

ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਨਿਸ਼ਕਾਮ ਸੇਵਾ ਸੁਸਾਇਟੀ, ਤਫ਼ਜ਼ਲਪੁਰਾ ਵੱਲੋਂ ਨਵੇਂ ਸਾਲ, ਗੁਰਪੁਰਬ ਅਤੇ ਲੋਹੜੀ ਨੂੰ ਸਮਰਪਿਤ ਲੰਗਰ ਲਗਾਇਆ ਗਿਆ।
ਇਸ ਸਬੰਧੀ ਪ੍ਰਾਪਰਟੀ ਪ੍ਰੋਮੋਟਰਜ਼ ਸੰਜੈ ਸਾਸਨ ਅਤੇ ਯੋਗੇਸ਼ ਧੀਮਾਨ ਨੇ ਦੱਸਿਆ ਕਿ ਇਹ ਅਤੁੱਟ ਲੰਗਰ ਨਵੇਂ ਸਾਲ, ਗੁਰਪੁਰਬ ਅਤੇ ਲੋਹੜੀ ਨੂੰ ਸਮਰਪਿਤ ਲਗਾਇਆ ਗਿਆ।

   ਇਸ ਦੌਰਾਨ ਸੰਜੀਵ ਕੁਮਾਰ, ਰਾਜੀਵ ਕੁਮਾਰ ਬਲਜੀਤ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਚੇਤਨ ਦਾਸ ਸਮੇਤ ਹੋਰਾਂ ਨੇ ਲੰਗਰ ਵਿੱਚ ਸੇਵਾ ਕੀਤੀ ਸੰਗਤਾਂ ਨੂੰ ਲੰਗਰ ਛਕਾਇਆ।
Newsline Express

Related Articles

Leave a Comment