Skip to main content

newslineexpres

Joe Rogan Podcasts You Must Listen
Home Chandigarh ???? ਜਥੇਦਾਰ ਗੜਗੱਜ ਨੇ CM ਮਾਨ ਨੂੰ ਕੀਤਾ ਤਲਬ, 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ‘ਚ ਪੇਸ਼ ਹੋਣ ਦੇ ਹੁਕਮ

???? ਜਥੇਦਾਰ ਗੜਗੱਜ ਨੇ CM ਮਾਨ ਨੂੰ ਕੀਤਾ ਤਲਬ, 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ‘ਚ ਪੇਸ਼ ਹੋਣ ਦੇ ਹੁਕਮ

by Newslineexpres@1

???? ਜਥੇਦਾਰ ਗੜਗੱਜ ਨੇ CM ਮਾਨ ਨੂੰ ਕੀਤਾ ਤਲਬ, 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ‘ਚ ਪੇਸ਼ ਹੋਣ ਦੇ ਹੁਕਮ

ਚੰਡੀਗੜ੍ਹ, 5 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –          ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਇੱਕ ਹਮ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਕਾਫ਼ੀ ਗੰਭੀਰ ਮੁੱਦੇ ਚੁੱਕੇ ਗਏ। ਇਸ ਦੇ ਨਾਲ ਹੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਨੂੰ ਵਾਰ-ਵਾਰ ਗੋਲਕਾਂ ਬਾਰੇ ਬਿਆਨ ਦੇਣ ਦੇ ਮਾਮਲੇ ‘ਚ ਤਲਬ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।

Newsline Express

Related Articles

Leave a Comment