Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Information ???? ਗਾਇਕ ਮਨਕੀਰਤ ਔਲਖ ਨੇ ਕਬੱਡੀ ਖਿਡਾਰਨਾਂ ਨੂੰ ਵਿਆਹ ‘ਤੇ ਦਿੱਤੀਆਂ ਕਾਰਾਂ

???? ਗਾਇਕ ਮਨਕੀਰਤ ਔਲਖ ਨੇ ਕਬੱਡੀ ਖਿਡਾਰਨਾਂ ਨੂੰ ਵਿਆਹ ‘ਤੇ ਦਿੱਤੀਆਂ ਕਾਰਾਂ

by Newslineexpres@1

???? ਗਾਇਕ ਮਨਕੀਰਤ ਔਲਖ ਨੇ ਕਬੱਡੀ ਖਿਡਾਰਨਾਂ ਨਾਲ ਨਿਭਾਇਆ ਵਾਅਦਾ, ਵਿਆਹ ‘ਤੇ ਦਿੱਤੀਆਂ ਕਾਰਾਂ

ਮੋਹਾਲੀ, 7 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ  –         ਪੰਜਾਬੀ ਗਾਇਕ ਮਨਕੀਰਤ ਔਲਖ ਨੇ ਕਬੱਡੀ ਖਿਡਾਰਨਾਂ ਨਾਲ ਆਪਣਾ ਵਾਅਦਾ ਨਿਭਾਇਆ ਅਤੇ ਉਨ੍ਹਾਂ ਨੂੰ ਵਿਆਹ ‘ਤੇ ਕਾਰਾਂ ਦਿੱਤੀਆਂ। ਦੱਸ ਦਈਏ ਕਿ ਗਾਇਕ ਨੇ ਪੰਜਾਬ ‘ਚ ਹੜ੍ਹ ਦੌਰਾਨ ਗੁਰਦਾਸਪੁਰ ‘ਚ ਇਨ੍ਹਾਂ ਖਿਡਾਰਨਾਂ ਨੂੰ ਵਾਅਦਾ ਕੀਤਾ ਸੀ, ਜੋ ਅੱਜ ਮੁਹਾਲੀ ਦੇ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਵਿਖੇ ਪੂਰਾ ਕੀਤਾ। ਇਹ ਉਪਰਾਲਾ ਕਰਦਿਆਂ ਮਨਕੀਰਤ ਔਲਖ, ਰੂਪਾ ਸੁਹਾਣਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਨ੍ਹਾਂ ਕੁੜੀਆਂ ਨੂੰ ਸਵਿਫਟ ਕਾਰ ਦਿੱਤੀ ਗਈ ਅਤੇ ਨਾਲ ਹੀ ਇੱਕ ਕਬੱਡੀ ਖਿਡਾਰੀ ਨੂੰ ਵੀ ਆਈ20 ਕਾਰ ਦੇ ਕੇ ਸਨਮਾਨਿਤ ਕੀਤਾ ਗਿਆ।

Newsline Express

Related Articles

Leave a Comment