Skip to main content

newslineexpres

Home Chandigarh ???? ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 2 ਮੰਤਰੀਆਂ ਦੇ ਵਿਭਾਗ ਬਦਲੇ

???? ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 2 ਮੰਤਰੀਆਂ ਦੇ ਵਿਭਾਗ ਬਦਲੇ

by Newslineexpres@1

???? ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 2 ਮੰਤਰੀਆਂ ਦੇ ਵਿਭਾਗ ਬਦਲੇ

ਚੰਡੀਗੜ੍ਹ, 8 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –             ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕੈਬਨਿਟ ਵਿਚ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਕੀਤਾ ਗਿਆ ਹੈ। ਰਿਪੋਰਟਾਂ ਮੁਤਾਬਕ ਸੰਜੀਵ ਅਰੋੜਾ ਤੇ ਡਾ. ਰਵਜੋਤ ਦੇ ਵਿਭਾਗਾਂ ਵਿਚ ਫੇਰਬਦਲ ਕਰਦੇ ਹੋਏ ਲੋਕਲ ਬਾਡੀਜ ਵਿਭਾਗ ਹੁਣ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ, ਜਦਕਿ NRI ਵਿਭਾਗ ਡਾ. ਰਵਜੋਤ ਨੂੰ ਮਿਲਿਆ ਹੈ। ਦੱਸ ਦੇਈਏ ਕਿ ਪਹਿਲਾਂ NRI ਵਿਭਾਗ ਸੰਜੀਵ ਅਰੋੜਾ ਕੋਲ ਸੀ ਅਤੇ ਲੋਕਲ ਬਾਡੀਜ ਵਿਭਾਗ ਡਾ. ਰਵਜੋਤ ਕੋਲ ਸੀ।

Newsline Express

Related Articles

Leave a Comment