Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Information ???? ਅਵਾਰਾ ਕੁੱਤਿਆਂ ਨੇ ਮਾਸੂਮ ਬੱਚੀ ਦਾ ਖਾਧਾ ਅੱਧਾ ਸਿਰ; PGI ਰੈਫਰ

???? ਅਵਾਰਾ ਕੁੱਤਿਆਂ ਨੇ ਮਾਸੂਮ ਬੱਚੀ ਦਾ ਖਾਧਾ ਅੱਧਾ ਸਿਰ; PGI ਰੈਫਰ

by Newslineexpres@1

???? ਅਵਾਰਾ ਕੁੱਤਿਆਂ ਨੇ ਮਾਸੂਮ ਬੱਚੀ ਦਾ ਖਾਧਾ ਅੱਧਾ ਸਿਰ; PGI ਰੈਫਰ

ਬਟਾਲਾ, 14 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –          ਅਵਾਰਾ ਕੁੱਤਿਆਂ ਦੀ ਦਹਿਸ਼ਤ ਦੀਆਂ ਖਬਰਾਂ ਹਰ ਰੋਜ਼ ਸੁਣਨ ਨੂੰ ਮਿਲ ਰਹੀਆਂ ਹਨ। ਬਟਾਲਾ ਦੇ ਨਜ਼ਦੀਕੀ ਪਿੰਡ ਬਸਰਾਵਾਂ ਦੇ ਇੱਕ ਭੱਠੇ ਤੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਪੰਜ ਸਾਲਾ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ। ਬੱਚੀ ਦੀ ਹਾਲਤ ਗੰਭੀਰ ਹੈ ਜਿਸ ਨੂੰ ਇਲਾਜ ਲਈ ਪਹਿਲਾਂ ਅੰਮ੍ਰਿਤਸਰ ਰੈਫਰ ਕੀਤਾ ਗਿਆ, ਜਿੱਥੋਂ ਉਸਨੂੰ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ ਹੈ। ਕੁੱਤਿਆਂ ਦਾ ਸ਼ਿਕਾਰ ਹੋਈ ਬੱਚੀ ਪੂਰਬੀ ਦੇ ਪਿਤਾ ਪ੍ਰਮੋਦ ਅਤੇ ਮਾਤਾ ਅੰਬਿਕਾ ਵਾਸੀ ਛੱਤੀਸਗੜ੍ਹ ਹਾਲ ਵਾਸੀ ਬਸਰਾਵਾਂ ਕਾਦੀਆਂ ਨੇ ਦੱਸਿਆ ਕਿ ਉਹ ਭੱਠੇ ਤੇ ਮਜ਼ਦੂਰੀ ਕਰਦੇ ਹਨ ਅਤੇ ਲੋਹੜੀ ਦੀ ਸ਼ਾਮ ਨੂੰ ਉਸ ਦੀ ਬੱਚੀ ਪਹਿਲਾ ਆਪਣੇ ਕਮਰੇ ਦੇ ਨਜ਼ਦੀਕ ਖੇਡ ਰਹੀ ਸੀ ਅਤੇ ਖੇਡਦਿਆਂ ਖੇਡਦਿਆਂ ਉਹ ਕੁਝ ਦੂਰੀ ਤੇ ਚਲੀ ਗਈ।

ਉਹਨਾਂ ਦੱਸਿਆ ਕਿ ਚਾਰ ਪੰਜ ਅਵਾਰਾ ਕੁੱਤਿਆਂ ਨੇ ਉਹਨਾਂ ਦੀ ਬੱਚੀ ਪੂਰਬੀ ਨੂੰ ਘੇਰ ਕੇ ਆਪਣਾ ਸ਼ਿਕਾਰ ਬਣਾ ਲਿਆ ਅਤੇ ਜਦ ਬੱਚੀ ਦੀਆਂ ਚੀਕਾਂ ਸੁਣੀਆਂ ਤਾਂ ਉਹ ਮੌਕੇ ਤੇ ਪੁੱਜੇ ਤਾਂ ਦੇਖਿਆ ਕਿ ਉਹਨਾਂ ਦੀ ਬੱਚੀ ਖੂਨ ਨਾਲ ਲੱਥਪੱਥ ਹੋਈ ਸੀ ਅਤੇ ਉਸਦੇ ਸਿਰ ਦਾ ਇੱਕ ਹਿੱਸਾ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆ ਸੀ। ਉਨਾਂ ਨੇ ਆਪਣੀ ਬੱਚੀ ਦੇ ਇਲਾਜ ਲਈ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ। ਉਧਰ ਸਮਾਜ ਸੇਵੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਵਾਰਾ ਕੁੱਤਿਆਂ ਦਾ ਕੋਈ ਠੋਸ ਹੱਲ ਕੱਢਿਆ ਜਾਵੇ।

Newsline Express

Related Articles

Leave a Comment